HomePunjabi NewsLiberal Breakingਪੰਜਾਬ ਦੇ ਵਿੱਚ ਕੱਲ ਦੀ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ ਦੇ ਵਿੱਚ ਕੱਲ ਦੀ ਸਰਕਾਰੀ ਛੁੱਟੀ ਦਾ ਐਲਾਨ

ਕੱਲ 15 ਅਕਤੂਬਰ ਨੂੰ ਪੰਜਾਬ ਦੇ ਵਿੱਚ ਪੰਚਾਇਤੀ ਚੋਣਾਂ ਹੋਣ ਜਾ ਰਹੀਆਂ ਹਨ। ਜਿਸ ਦੇ ਚਲਦੇ ਪ੍ਰਸ਼ਾਸਨ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਪੰਜਾਬ ਸਰਕਾਰ ਵੱਲੋਂ ਕੱਲ ਦੀ ਸਰਕਾਰੀ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਸ ਦੇ ਚਲਦੇ ਪੰਜਾਬ ਦੇ ਸਾਰੇ ਸਕੂਲ ਕਾਲਜ ਤੇ ਹੋਰ ਦਫਤਰ ਬੰਦ ਰਹਿਣਗੇ। ਇਸ ਦੇ ਬਾਰੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

RELATED ARTICLES

Most Popular

Recent Comments