Sunday, July 7, 2024
HomePunjabi NewsLiberal Breakingਪੰਜਾਬ ਦੇ ਮੌਸਮ ਨੂੰ ਲੈ ਕੇ ਫਿਰ ਹੋਈ ਅਲਰਟ, ਇਕ ਮਾਰਚ ਤੋਂ...

ਪੰਜਾਬ ਦੇ ਮੌਸਮ ਨੂੰ ਲੈ ਕੇ ਫਿਰ ਹੋਈ ਅਲਰਟ, ਇਕ ਮਾਰਚ ਤੋਂ ਬਦਲ ਜਾਵੇਗਾ ਮੌਸਮ

ਪੰਜਾਬ ਵਿੱਚ ਅੱਜ ਅਤੇ ਕੱਲ੍ਹ ਮੌਸਮ ਸਾਫ਼ ਰਹੇਗਾ। ਇਸ ਦੇ ਨਾਲ ਹੀ 1 ਮਾਰਚ ਤੋਂ ਮੌਸਮ ਪੂਰੀ ਤਰ੍ਹਾਂ ਬਦਲ ਜਾਵੇਗਾ। ਪੱਛਮੀ ਹਿਮਾਲਿਆ ਖੇਤਰ ਵਿੱਚ ਪੱਛਮੀ ਗੜਬੜੀ ਇੱਕ ਵਾਰ ਫਿਰ ਸਰਗਰਮ ਹੋਣ ਲੱਗੀ ਹੈ। ਇਸ ਕਾਰਨ ਠੰਢ ਵੀ ਵਧੇਗੀ। ਅਜਿਹੇ ਵਿੱਚ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 1 ਮਾਰਚ ਤੋਂ 3 ਮਾਰਚ ਤੱਕ ਸੂਬੇ ‘ਚ ਕਈ ਥਾਵਾਂ ‘ਤੇ 30-40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲਣਗੀਆਂ।

RELATED ARTICLES

Most Popular

Recent Comments