HomePunjabi NewsLiberal Breakingਭਾਰਤ ਅਤੇ ਕੈਨੇਡਾ ਵਿਚਾਲੇ ਵਧਦੇ ਤਣਾਅ ਦਰਮਿਆਨ ਟਰੂਡੋ ਸਰਕਾਰ ਦਾ ਇਕ ਹੋਰ...

ਭਾਰਤ ਅਤੇ ਕੈਨੇਡਾ ਵਿਚਾਲੇ ਵਧਦੇ ਤਣਾਅ ਦਰਮਿਆਨ ਟਰੂਡੋ ਸਰਕਾਰ ਦਾ ਇਕ ਹੋਰ ਐਲਾਨ

ਭਾਰਤ ਅਤੇ ਕੈਨੇਡਾ ਵਿਚਾਲੇ ਵਧਦੇ ਤਣਾਅ ਦਰਮਿਆਨ ਟਰੂਡੋ ਸਰਕਾਰ ਨੇ ਭਾਰਤ ਆਉਣ ਵਾਲੇ ਯਾਤਰੀਆਂ ਦੀ ਸੁਰੱਖਿਆ ਜਾਂਚ ਵਧਾ ਦਿੱਤੀ ਹੈ। ਇਸ ਕਾਰਨ ਯਾਤਰੀਆਂ ਨੂੰ ਹਵਾਈ ਅੱਡੇ ‘ਤੇ ਸਖ਼ਤ ਸੁਰੱਖਿਆ ਜਾਂਚਾਂ ‘ਚੋਂ ਲੰਘਣਾ ਪੈਂਦਾ ਹੈ। ਕੈਨੇਡੀਅਨ ਨਿਊਜ਼ ਏਜੰਸੀ ਸੀਬੀਸੀ ਮੁਤਾਬਕ ਅਧਿਕਾਰੀਆਂ ਨੇ ਸੁਰੱਖਿਆ ਜਾਂਚ ਵਧਾਉਣ ਦਾ ਕੋਈ ਕਾਰਨ ਨਹੀਂ ਦੱਸਿਆ ਹੈ। ਕੈਨੇਡਾ ਦੀ ਟਰਾਂਸਪੋਰਟ ਮੰਤਰੀ ਅਨੀਤਾ ਆਨੰਦ ਨੇ ਇੱਕ ਬਿਆਨ ਜਾਰੀ ਕੀਤਾ ਹੈ।

RELATED ARTICLES

Most Popular

Recent Comments