Sunday, July 7, 2024
HomePunjabi NewsLiberal Breakingਕਿਸਾਨ ਅੰਦੋਲਨ ਵਿੱਚ ਇੱਕ ਹੋਰ ਕਿਸਾਨ ਦੀ ਮੌਤ, ਦਿਲ ਦਾ ਦੌਰਾ ਪੈਣ...

ਕਿਸਾਨ ਅੰਦੋਲਨ ਵਿੱਚ ਇੱਕ ਹੋਰ ਕਿਸਾਨ ਦੀ ਮੌਤ, ਦਿਲ ਦਾ ਦੌਰਾ ਪੈਣ ਕਰਕੇ ਗਈ ਜਾਨ

ਖਨੌਰੀ ਬਾਰਡਰ ਤੇ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ ਕਿਸਾਨ ਦੀ ਪਛਾਣ ਦਰਸ਼ਨ ਸਿੰਘ ਵਜੋਂ ਹੋਈ ਹੈ ਜੋ ਕਿ ਬਠਿੰਡਾ ਦਾ ਰਹਿਣ ਵਾਲਾ ਸੀ। ਦਈਏ ਕਿ ਇਸ ਕਿਸਾਨ ਦੀ ਮੌਤ ਦਿਲ ਦਾ ਦੌਰਾ ਪੈਣ ਕਰਕੇ ਹੋਈ ਹੈ। ਇਸ ਤੋਂ ਪਹਿਲਾਂ ਵੀ ਖਨੌਰੀ ਬਾਰਡਰ ਤੇ ਦੋ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ।

RELATED ARTICLES

Most Popular

Recent Comments