Friday, July 5, 2024
HomePunjabi NewsLiberal Breakingਕਿਸਾਨ ਅੰਦੋਲਨ ਵਿੱਚ ਇੱਕ ਹੋਰ ਕਿਸਾਨ ਦੀ ਮੌਤ

ਕਿਸਾਨ ਅੰਦੋਲਨ ਵਿੱਚ ਇੱਕ ਹੋਰ ਕਿਸਾਨ ਦੀ ਮੌਤ

ਪੰਜਾਬ ਦੇ ਲੁਧਿਆਣਾ ਦੇ ਰਹਿਣ ਵਾਲੇ ਇੱਕ ਕਿਸਾਨ ਦੀ ਸ਼ੰਭੂ ਬਾਰਡਰ ‘ਤੇ ਮੌਤ ਹੋ ਗਈ ਹੈ। ਉਹ ਪਹਿਲੇ ਦਿਨ ਤੋਂ ਹੀ ਕਿਸਾਨ ਅੰਦੋਲਨ ਵਿੱਚ ਸ਼ਾਮਲ ਸੀ। ਅੱਥਰੂ ਗੈਸ ਦੇ ਗੋਲੇ ਨਾਲ ਜ਼ਖਮੀ ਹੋਣ ਤੋਂ ਬਾਅਦ ਉਸ ਦੀ ਹਾਲਤ ਵਿਗੜ ਗਈ ਸੀ। ਮ੍ਰਿਤਕ ਕਿਸਾਨ ਦਾ ਨਾਂ ਬਿਸ਼ਨ ਸਿੰਘ ਹੈ। ਮ੍ਰਿਤਕ ਕਿਸਾਨ ਬਿਸ਼ਨ ਸਿੰਘ (75) ਪਿੰਡ ਖੰਡੂਰ, ਤਹਿਸੀਲ ਮੁੱਲਾਂਪੁਰ, ਜ਼ਿਲ੍ਹਾ ਲੁਧਿਆਣਾ ਦਾ ਰਹਿਣ ਵਾਲਾ ਸੀ।

RELATED ARTICLES

Most Popular

Recent Comments