ਪੰਜਾਬ ਦੇ ਲੁਧਿਆਣਾ ਦੇ ਰਹਿਣ ਵਾਲੇ ਇੱਕ ਕਿਸਾਨ ਦੀ ਸ਼ੰਭੂ ਬਾਰਡਰ ‘ਤੇ ਮੌਤ ਹੋ ਗਈ ਹੈ। ਉਹ ਪਹਿਲੇ ਦਿਨ ਤੋਂ ਹੀ ਕਿਸਾਨ ਅੰਦੋਲਨ ਵਿੱਚ ਸ਼ਾਮਲ ਸੀ। ਅੱਥਰੂ ਗੈਸ ਦੇ ਗੋਲੇ ਨਾਲ ਜ਼ਖਮੀ ਹੋਣ ਤੋਂ ਬਾਅਦ ਉਸ ਦੀ ਹਾਲਤ ਵਿਗੜ ਗਈ ਸੀ। ਮ੍ਰਿਤਕ ਕਿਸਾਨ ਦਾ ਨਾਂ ਬਿਸ਼ਨ ਸਿੰਘ ਹੈ। ਮ੍ਰਿਤਕ ਕਿਸਾਨ ਬਿਸ਼ਨ ਸਿੰਘ (75) ਪਿੰਡ ਖੰਡੂਰ, ਤਹਿਸੀਲ ਮੁੱਲਾਂਪੁਰ, ਜ਼ਿਲ੍ਹਾ ਲੁਧਿਆਣਾ ਦਾ ਰਹਿਣ ਵਾਲਾ ਸੀ।
ਕਿਸਾਨ ਅੰਦੋਲਨ ਵਿੱਚ ਇੱਕ ਹੋਰ ਕਿਸਾਨ ਦੀ ਮੌਤ
RELATED ARTICLES