HomePunjabi NewsLiberal Breakingਸਾਂਸਦ ਰਵਨੀਤ ਬਿੱਟੂ ਖ਼ਿਲਾਫ਼ ਲੁਧਿਆਣਾ ਵਿੱਚ ਇੱਕ ਹੋਰ ਐਫਆਈਆਰ ਦਰਜ

ਸਾਂਸਦ ਰਵਨੀਤ ਬਿੱਟੂ ਖ਼ਿਲਾਫ਼ ਲੁਧਿਆਣਾ ਵਿੱਚ ਇੱਕ ਹੋਰ ਐਫਆਈਆਰ ਦਰਜ

ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਖ਼ਿਲਾਫ਼ ਥਾਣਾ ਲਾਡੋਵਾਲ ਦੀ ਪੁਲੀਸ ਨੇ ਕੇਸ ਦਰਜ ਕਰ ਲਿਆ ਹੈ। ਨਗਰ ਨਿਗਮ ਵੱਲੋਂ ਪੁਲੀਸ ਨੂੰ ਸ਼ਿਕਾਇਤ ਦਿੱਤੀ ਗਈ ਸੀ, ਜਿਸ ਮਗਰੋਂ ਪੁਲੀਸ ਨੇ ਕਾਰਵਾਈ ਕੀਤੀ ਹੈ। ਦਸ ਦੇਈਏ ਕਿ ਨੂਰਪੁਰ ਵਿੱਚ ਲੱਗੇ ਕਾਰਕਸ ਯੂਟੀਲਾਈਜੇਸ਼ਨ ਪਲਾਂਟ ਨੂੰ ਕੁਝ ਦਿਨ ਪਹਿਲਾਂ ਸੰਸਦ ਮੈਂਬਰ ਬਿੱਟੂ ਨੇ ਤਾਲਾ ਲਾ ਦਿੱਤਾ ਸੀ। ਜਿਸ ’ਤੇ ਇਹ ਕਾਰਵਾਈ ਕੀਤੀ ਗਈ ਹੈ।

RELATED ARTICLES

Most Popular

Recent Comments