ਕੈਨੇਡੀਅਨ ਅਧਿਕਾਰੀਆਂ ਨੇ ਖਾਲਿਸਤਾਨੀ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਮਾਮਲੇ ਵਿੱਚ ਇੱਕ ਹੋਰ ਭਾਰਤੀ ਨਾਗਰਿਕ ਨੂੰ ਗ੍ਰਿਫਤਾਰ ਕੀਤਾ ਹੈ। ਇਸ ਨਾਲ ਇਸ ਮਾਮਲੇ ‘ਚ ਹੁਣ ਤੱਕ ਗ੍ਰਿਫਤਾਰ ਕੀਤੇ ਗਏ ਭਾਰਤੀ ਨਾਗਰਿਕਾਂ ਦੀ ਗਿਣਤੀ ਚਾਰ ਹੋ ਗਈ ਹੈ। ਕੈਨੇਡਾ ਦੇ ਸਰੀ ਦੇ ਰਹਿਣ ਵਾਲੇ ਅਮਨਦੀਪ ਸਿੰਘ (22) ‘ਤੇ ਕਤਲ ਅਤੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ ਲਾਏ ਗਏ ਹਨ।
ਖਾਲਿਸਤਾਨੀ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਮਾਮਲੇ ਵਿੱਚ ਇੱਕ ਹੋਰ ਭਾਰਤੀ ਨਾਗਰਿਕ ਗ੍ਰਿਫ਼ਤਾਰ
RELATED ARTICLES