HomePunjabi NewsLiberal Breakingਖਾਲਿਸਤਾਨੀ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਮਾਮਲੇ ਵਿੱਚ ਇੱਕ ਹੋਰ...

ਖਾਲਿਸਤਾਨੀ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਮਾਮਲੇ ਵਿੱਚ ਇੱਕ ਹੋਰ ਭਾਰਤੀ ਨਾਗਰਿਕ ਗ੍ਰਿਫ਼ਤਾਰ

ਕੈਨੇਡੀਅਨ ਅਧਿਕਾਰੀਆਂ ਨੇ ਖਾਲਿਸਤਾਨੀ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਮਾਮਲੇ ਵਿੱਚ ਇੱਕ ਹੋਰ ਭਾਰਤੀ ਨਾਗਰਿਕ ਨੂੰ ਗ੍ਰਿਫਤਾਰ ਕੀਤਾ ਹੈ। ਇਸ ਨਾਲ ਇਸ ਮਾਮਲੇ ‘ਚ ਹੁਣ ਤੱਕ ਗ੍ਰਿਫਤਾਰ ਕੀਤੇ ਗਏ ਭਾਰਤੀ ਨਾਗਰਿਕਾਂ ਦੀ ਗਿਣਤੀ ਚਾਰ ਹੋ ਗਈ ਹੈ। ਕੈਨੇਡਾ ਦੇ ਸਰੀ ਦੇ ਰਹਿਣ ਵਾਲੇ ਅਮਨਦੀਪ ਸਿੰਘ (22) ‘ਤੇ ਕਤਲ ਅਤੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ ਲਾਏ ਗਏ ਹਨ।

RELATED ARTICLES

Most Popular

Recent Comments