ਪੰਜਾਬ ਦੇ ਵਿੱਚ ਦਲ ਬਦਲ ਦੀ ਰਾਜਨੀਤੀ ਜੋ ਫੜਦੀ ਜਾ ਰਹੀ ਹੈ। ਹੁਣ ਲੁਧਿਆਣਾ ਦੇ ਹੋਟਲ ਕਾਰੋਬਾਰੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜੱਸੀ ਖਗੂੜਾ ਨੇ ਆਮ ਆਦਮੀ ਪਾਰਟੀ ਦੀ ਪ੍ਰਾਇਮਰੀ ਮੈਂਬਰਸ਼ਿਪ ਤੋਂ ਉਸਤੀਫਾ ਦੇ ਦਿੱਤਾ ਹੈ। ਜੱਸੀ ਨੇ ਵਿਧਾਨ ਸਭਾ ਚੋਣਾਂ 2022 ਵਿੱਚ ਕਾਂਗਰਸ ਨੂੰ ਛੱਡ ਕੇ ਆਮ ਆਦਮੀ ਪਾਰਟੀ ਜੁਆਇਨ ਕੀਤੀ ਸੀ। ਦੱਸਿਆ ਜਾ ਰਿਹਾ ਹੈ ਕਿ ਜੱਸੀ ਅਸ਼ੋਕ ਪਰਾਸ਼ਰ ਪੱਪੂ ਨੂੰ ਟਿਕਟ ਦੇਣ ਦੇ ਰੋਸ ਵਜੋਂ ਪਾਰਟੀ ਛੱਡ ਗਏ ਹਨ।
ਆਮ ਆਦਮੀ ਪਾਰਟੀ ਦੇ ਇੱਕ ਹੋਰ ਸੀਨੀਅਰ ਆਗੂ ਨੇ ਕਿਹਾ ਪਾਰਟੀ ਨੂੰ ਅਲਵਿਦਾ
RELATED ARTICLES