HomePunjabi NewsLiberal Breakingਨਸ਼ਾ ਤਸਕਰਾਂ ਖਿਲਾਫ਼ ਪੰਜਾਬ ਸਰਕਾਰ ਨੇ ਬਣਾਈ ਐਂਟੀ ਨਾਰਕੋਟਿਕਸ ਟਾਸਕ ਫੋਰਸ

ਨਸ਼ਾ ਤਸਕਰਾਂ ਖਿਲਾਫ਼ ਪੰਜਾਬ ਸਰਕਾਰ ਨੇ ਬਣਾਈ ਐਂਟੀ ਨਾਰਕੋਟਿਕਸ ਟਾਸਕ ਫੋਰਸ

ਪੰਜਾਬ ਸਰਕਾਰ ਵੱਲੋਂ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸਣ ਲਈ ਬਣਾਈ ਗਈ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੀ ਤਰਜ਼ ‘ਤੇ ਨਸ਼ਾ ਤਸਕਰਾਂ ਖਿਲਾਫ ਨਵੀਂ ਫੋਰਸ ਦਾ ਗਠਨ ਕੀਤਾ ਗਿਆ ਹੈ। ਇਸ ਦਾ ਨਾਂ ਐਂਟੀ ਨਾਰਕੋਟਿਕਸ ਟਾਸਕ ਫੋਰਸ ਰੱਖਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਬੁੱਧਵਾਰ ਨੂੰ ਮੋਹਾਲੀ ‘ਚ ਫੋਰਸ ਦੀ ਨਵੀਂ ਇਮਾਰਤ ਦਾ ਉਦਘਾਟਨ ਕਰਨਗੇ।

RELATED ARTICLES

Most Popular

Recent Comments