More
    HomePunjabi NewsLiberal Breakingਬੇਅਦਬੀ ਵਿਰੁੱਧ ਕਾਨੂੰਨ ਸਿਆਸਤ ਲਈ ਨਹੀਂ, ਗੁਰੂ ਸਾਹਿਬ ਦੇ ਸਤਿਕਾਰ ਲਈ: ਸੀਐਮ...

    ਬੇਅਦਬੀ ਵਿਰੁੱਧ ਕਾਨੂੰਨ ਸਿਆਸਤ ਲਈ ਨਹੀਂ, ਗੁਰੂ ਸਾਹਿਬ ਦੇ ਸਤਿਕਾਰ ਲਈ: ਸੀਐਮ ਭਗਵੰਤ ਮਾਨ

    ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਕਿਸੇ ਸਿਆਸੀ ਲਾਭ ਲਈ ਨਹੀਂ, ਸਗੋਂ ਗੁਰੂ ਸਾਹਿਬ ਦੇ ਸਤਿਕਾਰ ਲਈ ਬਣਾਇਆ ਗਿਆ ਹੈ। ਉਨ੍ਹਾਂ ਵਿਰੋਧੀਆਂ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੁਝ ਲੋਕ ਆਪਣੇ ਸਿਆਸੀ ਆਕਾਵਾਂ ਨੂੰ ਬਚਾਉਣ ਲਈ ਵਿਰੋਧ ਕਰ ਰਹੇ ਹਨ। ਮਾਨ ਅਨੁਸਾਰ ਸੰਗਤ ਨੇ ਇਸ ਫੈਸਲੇ ‘ਤੇ ਮੋਹਰ ਲਾਈ ਹੈ ਅਤੇ ਲੋਕਾਂ ਦੀ ਪ੍ਰਵਾਨਗੀ ਹੀ ਉਨ੍ਹਾਂ ਲਈ ਸਭ ਤੋਂ ਉੱਪਰ ਹੈ।

    RELATED ARTICLES

    Most Popular

    Recent Comments