ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਨਾਲ ਸਬੰਧਤ 6 ਸਾਲ ਪੁਰਾਣੇ ਕੇਸ ਦੀ ਅੱਜ ਮੁਹਾਲੀ ਅਦਾਲਤ ਵਿੱਚ ਸੁਣਵਾਈ ਹੋਈ। ਇਸ ਵਾਰ ਵੀ ਗਿੱਪੀ ਅਦਾਲਤ ‘ਚ ਸਰੀਰਕ ਤੌਰ ‘ਤੇ ਪੇਸ਼ ਨਹੀਂ ਹੋਏ, ਜਦਕਿ ਉਹ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਏ। ਉਸ ਨੇ ਆਪਣੀ ਗਵਾਹੀ ਵੀ ਦਰਜ ਕਰਵਾਈ ਹੈ। ਇਸ ਤੋਂ ਬਾਅਦ ਮਾਮਲੇ ਦੀ ਅਗਲੀ ਸੁਣਵਾਈ 20 ਸਤੰਬਰ ਲਈ ਤੈਅ ਕੀਤੀ ਗਈ ਹੈ।
ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਨਾਲ ਦੀ ਅਦਾਲਤ ਵਿੱਚ ਹੋਈ ਪੇਸ਼ੀ
RELATED ARTICLES