HomePunjabi NewsLiberal Breakingਆਪ ਵਲੰਟੀਅਰਾਂ ਨੂੰ ਮਾਰਕੀਟ ਕਮੇਟੀਆਂ ਦੇ ਚੇਅਰਮੈਨ ਕੀਤਾ ਗਿਆ ਨਿਯੁਕਤ

ਆਪ ਵਲੰਟੀਅਰਾਂ ਨੂੰ ਮਾਰਕੀਟ ਕਮੇਟੀਆਂ ਦੇ ਚੇਅਰਮੈਨ ਕੀਤਾ ਗਿਆ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ‘ਤੇ ਆਮ ਆਦਮੀ ਪਾਰਟੀ (ਆਪ) ਦੇ ਵਲੰਟੀਅਰਾਂ ਨੂੰ ਮਾਰਕੀਟ ਕਮੇਟੀਆਂ ਦੇ ਚੇਅਰਮੈਨ ਨਿਯੁਕਤ ਕਰ ਦਿੱਤੇ ਗਏ ਹਨ। ਮੁੱਖ ਮੰਤਰੀ ਨੇ ਇਹ ਜਾਣਕਾਰੀ ਬੀਤੀ ਦੇਰ ਰਾਤ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸਾਂਝੀ ਕੀਤੀ। ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਹਰ ਕੋਈ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ।

RELATED ARTICLES

Most Popular

Recent Comments