ਅੱਜ ਸਰਕਾਰ ਦੇ ਮਿਸ਼ਨ ਰੋਜ਼ਗਾਰ ਤਹਿਤ 518 ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਜਾਣਗੇ। ਉਪਰੋਕਤ ਜਾਣਕਾਰੀ ਦਿੰਦਿਆਂ ਸੀ.ਐਮ. ਮਾਨ ਨੇ ਟਵੀਟ ਕਰਕੇ ਦਿੱਤੀ ਹੈ। ਨਿਯੁਕਤੀ ਪੱਤਰਾਂ ਸਬੰਧੀ ਇੱਕ ਵੱਡੀ ਮੀਟਿੰਗ ਨਿਗਮ ਭਵਨ ਚੰਡੀਗੜ੍ਹ ਵਿਖੇ ਬਾਅਦ ਦੁਪਹਿਰ 3 ਵਜੇ ਰੱਖੀ ਗਈ ਹੈ। ਇਸ ਦੌਰਾਨ ਮੁੱਖ ਮੰਤਰੀ ਵੱਖ-ਵੱਖ ਸ਼੍ਰੇਣੀਆਂ ਦੇ 518 ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡਣਗੇ।
ਪੰਜਾਬ ਸਰਕਾਰ ਦੇ ਮਿਸ਼ਨ ਰੋਜ਼ਗਾਰ ਤਹਿਤ 518 ਨਵ-ਨਿਯੁਕਤ ਉਮੀਦਵਾਰਾਂ ਨੂੰ ਦਿੱਤੇ ਜਾਣਗੇ ਨਿਯੁਕਤੀ ਪੱਤਰ
RELATED ARTICLES