HomePunjabi NewsLiberal Breaking"ਕੀ ਕਿਸਾਨ ਬੰਦੇ ਨਹੀਂ?": ਰਾਤ ਦੀ ਬਜਾਏ ਦਿਨ ਵੇਲੇ ਬਿਜਲੀ ਦੇ ਕੇ...

“ਕੀ ਕਿਸਾਨ ਬੰਦੇ ਨਹੀਂ?”: ਰਾਤ ਦੀ ਬਜਾਏ ਦਿਨ ਵੇਲੇ ਬਿਜਲੀ ਦੇ ਕੇ ਕਿਸਾਨਾਂ ਦੀ ਖੱਜਲ-ਖੁਆਰੀ ਕੀਤੀ ਖ਼ਤਮ – ਸੀਐੱਮ ਮਾਨ

ਜਲੰਧਰ: ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਵਿਖੇ ਕਿਹਾ ਕਿ ਉਨ੍ਹਾਂ ਨੇ ਅਫ਼ਸਰਾਂ ਨੂੰ ਸਵਾਲ ਕੀਤਾ ਸੀ ਕਿ ਕਿਸਾਨਾਂ ਨੂੰ ਰਾਤ ਵੇਲੇ ਬਿਜਲੀ ਕਿਉਂ ਦਿੱਤੀ ਜਾਂਦੀ ਹੈ, ਕੀ ਉਹ ਇਨਸਾਨ ਨਹੀਂ? ਮਾਨ ਨੇ ਕਿਹਾ ਕਿ ਹੁਣ ਕਿਸਾਨਾਂ ਨੂੰ ਦਿਨ ਵੇਲੇ ਨਿਰਵਿਘਨ ਬਿਜਲੀ ਮਿਲ ਰਹੀ ਹੈ, ਜਿਸ ਨਾਲ ਉਹ ਰਾਤ ਦੀ ਖੱਜਲ-ਖੁਆਰੀ ਤੋਂ ਬਚ ਕੇ ਆਪਣੇ ਪਰਿਵਾਰ ਨਾਲ ਸਕੂਨ ਦੀ ਰੋਟੀ ਖਾ ਸਕਦੇ ਹਨ।

RELATED ARTICLES

Most Popular

Recent Comments