More
    HomePunjabi NewsLiberal Breakingਪੰਜਾਬ ਵਿੱਚ ਆੜ੍ਹਤੀਆਂ ਨੇ ਵਾਪਸ ਲਈ ਹੜਤਾਲ, ਮੰਡੀਆਂ ਵਿੱਚ ਕਣਕ ਦੀ ਖਰੀਦ...

    ਪੰਜਾਬ ਵਿੱਚ ਆੜ੍ਹਤੀਆਂ ਨੇ ਵਾਪਸ ਲਈ ਹੜਤਾਲ, ਮੰਡੀਆਂ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਹੋਵੇਗੀ ਤੇਜ਼

    ਪੰਜਾਬ ਵਿੱਚ ਹੜਤਾਲ ‘ਤੇ ਗਏ ਆੜ੍ਹਤੀਆਂ ਨੇ ਸਰਕਾਰ ਨਾਲ ਸਫਲ ਗੱਲਬਾਤ ਤੋਂ ਬਾਅਦ ਆਪਣਾ ਅੰਦੋਲਨ ਖਤਮ ਕਰਨ ਦਾ ਐਲਾਨ ਕਰ ਦਿੱਤਾ ਹੈ। ਸਰਕਾਰ ਵੱਲੋਂ ਮੰਗਾਂ ਮੰਨਣ ਦੇ ਭਰੋਸੇ ਤੋਂ ਬਾਅਦ ਇਹ ਫੈਸਲਾ ਲਿਆ ਗਿਆ। ਇਸ ਨਾਲ ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਦਾ ਕੰਮ ਹੁਣ ਸੁਚਾਰੂ ਢੰਗ ਨਾਲ ਸ਼ੁਰੂ ਹੋ ਸਕੇਗਾ, ਜਿਸ ਨਾਲ ਵਾਢੀ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ।

    RELATED ARTICLES

    Most Popular

    Recent Comments