HomePunjabi NewsLiberal Breakingਹੰਸ ਰਾਜ ਹੰਸ ਦਾ ਵਿਰੋਧ ਕਰਨ ਵਾਲੇ ਕਿਸਾਨਾਂ ਖਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ

ਹੰਸ ਰਾਜ ਹੰਸ ਦਾ ਵਿਰੋਧ ਕਰਨ ਵਾਲੇ ਕਿਸਾਨਾਂ ਖਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ

ਸਾਬਕਾ ਸੰਸਦ ਮੈਂਬਰ ਹੰਸ ਰਾਜ ਹੰਸ ਦਾ ਵਿਰੋਧ ਕਰਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਕਰਨ ਦੀ ਤਿਆਰੀ ਕਰ ਲਈ ਗਈ ਹੈ। ਭਾਜਪਾ ਆਗੂ ਦਾ ਵਿਰੋਧ ਕਰਨ ਵਾਲੇ ਦੋ ਕਿਸਾਨ ਆਗੂਆਂ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਗਏ ਹਨ। ਜਾਣਕਾਰੀ ਅਨੁਸਾਰ ਫ਼ਰੀਦਕੋਟ ਦੇ ਐਸਡੀਐਮ ਨੇ 2 ਕਿਸਾਨ ਆਗੂਆਂ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਹਨ। ਐਸਡੀਐਮ ਨੇ ਰਜਿੰਦਰਪਾਲ ਸਿੰਘ ਵਾਲਾ ਅਤੇ ਨੌਨਿਹਾਲ ਸਿੰਘ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਹਨ।

RELATED ARTICLES

Most Popular

Recent Comments