ਪੰਜਾਬ ਦੀਆਂ ਜੇਲ੍ਹਾਂ ਵਿੱਚ ਨਸ਼ੀਲੇ ਪਦਾਰਥਾਂ ਅਤੇ ਮੋਬਾਈਲ ਫੋਨਾਂ ਦੇ ਪਾਏ ਜਾਣ ਦੇ ਮਾਮਲਿਆਂ ਨੂੰ ਰੋਕਣ ਲਈ ਸਰਕਾਰ ਹੁਣ ਜੇਲ੍ਹਾਂ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਨਾਲ ਲੈਸ ਕੈਮਰੇ ਲਗਾਏਗੀ। ਕੈਮਰੇ ਲਗਾਏ ਜਾਣ ਤੋਂ ਬਾਅਦ ਜੇਲ ਜਾਂ ਕੈਦੀਆਂ ਦੀ ਬੈਰਕ ਦੇ ਨੇੜੇ ਕੋਈ ਸ਼ੱਕੀ ਗਤੀਵਿਧੀ ਹੁੰਦੀ ਹੈ, ਤਾਂ ਤੁਰੰਤ ਅਧਿਕਾਰੀਆਂ ਨੂੰ ਅਲਰਟ ਪਹੁੰਚ ਜਾਵੇਗਾ। ਇਸ ਦੇ ਨਾਲ ਹੀ ਜੇਲ੍ਹ ਵਿੱਚ ਆਉਣ-ਜਾਣ ਵਾਲਿਆਂ ਦੀ ਪੂਰੀ ਬਾਡੀ ਸਕੈਨ ਕੀਤੀ ਜਾਵੇਗੀ। ਕੈਦੀਆਂ ਦੀ ਅਜਿਹੀ ਨਿਗਰਾਨੀ ਕਰਨ ਵਾਲਾ ਪੰਜਾਬ ਦੇਸ਼ ਦਾ ਦੂਜਾ ਸੂਬਾ ਹੋਵੇਗਾ।
ਪੰਜਾਬ ਦੀਆਂ ਜੇਲ੍ਹਾਂ ਵਿੱਚ ਲਗਾਏ ਜਾਣਗੇ ਆਰਟੀਫੀਸ਼ੀਅਲ ਇੰਟੈਲੀਜੈਂਸ ਕੈਮਰੇ
RELATED ARTICLES