ਦਿੱਲੀ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ ਜਿਸਨੇ ਪ੍ਰਦੂਸ਼ਣ ਨਾਲ ਨਜਿੱਠਣ ਲਈ ਕਲਾਉਡ ਸੀਡਿੰਗ (ਨਕਲੀ ਮੀਂਹ) ਦੇ ਟਰਾਇਲ ਕਰਨ ਲਈ ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਏਵੀਏਸ਼ਨ (ਡੀਜੀਸੀਏ) ਤੋਂ ਇਜਾਜ਼ਤ ਪ੍ਰਾਪਤ ਕੀਤੀ ਹੈ। ਵਾਤਾਵਰਣ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਹ ਟ੍ਰਾਇਲ ਅਗਸਤ ਦੇ ਆਖਰੀ ਹਫ਼ਤੇ ਤੋਂ ਸਤੰਬਰ ਦੇ ਪਹਿਲੇ ਹਫ਼ਤੇ ਦੇ ਵਿਚਕਾਰ ਕੀਤਾ ਜਾਵੇਗਾ। ਕੁੱਲ 5 ਟਰਾਇਲ ਕੀਤੇ ਜਾਣਗੇ।
ਪ੍ਰਦੂਸ਼ਣ ਦੀ ਰੋਕਥਾਮ ਦੇ ਲਈ ਦਿੱਲੀ ਵਿੱਚ ਕਰਾਈ ਜਾਵੇਗੀ ਬਨਾਵਟੀ ਬਾਰਿਸ਼
RELATED ARTICLES