HomePunjabi NewsLiberal Breakingਪ੍ਰਦੂਸ਼ਣ ਦੀ ਰੋਕਥਾਮ ਦੇ ਲਈ ਦਿੱਲੀ ਵਿੱਚ ਕਰਾਈ ਜਾਵੇਗੀ ਬਨਾਵਟੀ ਬਾਰਿਸ਼

ਪ੍ਰਦੂਸ਼ਣ ਦੀ ਰੋਕਥਾਮ ਦੇ ਲਈ ਦਿੱਲੀ ਵਿੱਚ ਕਰਾਈ ਜਾਵੇਗੀ ਬਨਾਵਟੀ ਬਾਰਿਸ਼

ਦਿੱਲੀ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ ਜਿਸਨੇ ਪ੍ਰਦੂਸ਼ਣ ਨਾਲ ਨਜਿੱਠਣ ਲਈ ਕਲਾਉਡ ਸੀਡਿੰਗ (ਨਕਲੀ ਮੀਂਹ) ਦੇ ਟਰਾਇਲ ਕਰਨ ਲਈ ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਏਵੀਏਸ਼ਨ (ਡੀਜੀਸੀਏ) ਤੋਂ ਇਜਾਜ਼ਤ ਪ੍ਰਾਪਤ ਕੀਤੀ ਹੈ। ਵਾਤਾਵਰਣ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਹ ਟ੍ਰਾਇਲ ਅਗਸਤ ਦੇ ਆਖਰੀ ਹਫ਼ਤੇ ਤੋਂ ਸਤੰਬਰ ਦੇ ਪਹਿਲੇ ਹਫ਼ਤੇ ਦੇ ਵਿਚਕਾਰ ਕੀਤਾ ਜਾਵੇਗਾ। ਕੁੱਲ 5 ਟਰਾਇਲ ਕੀਤੇ ਜਾਣਗੇ।

RELATED ARTICLES

Most Popular

Recent Comments