Wednesday, July 3, 2024
HomePunjabi NewsLiberal Breakingਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਰਬਾਰ ਸਾਹਿਬ ਟੇਕਿਆ ਮੱਥਾ

ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਰਬਾਰ ਸਾਹਿਬ ਟੇਕਿਆ ਮੱਥਾ

ਆਪ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਪਹੁੰਚੇ ਹਨ । ਪੰਜਾਬ ਪਹੁੰਚਣ ਤੇ ਉਹਨਾਂ ਨੇ ਸਭ ਤੋਂ ਪਹਿਲਾਂ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਿਆ। ਉਹਨਾਂ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਸਨ। ਜਮਾਨਤ ਮਿਲਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਦੇ ਲਈ ਪੰਜਾਬ ਦੌਰੇ ਤੇ ਹਨ।

RELATED ARTICLES

Most Popular

Recent Comments