Sunday, July 7, 2024
HomePunjabi NewsLiberal Breakingਅਰਵਿੰਦ ਕੇਜਰੀਵਾਲ ਨੂੰ ਨਹੀਂ ਮਿਲੀ ਰਾਹਤ, ਅਗਲੀ ਸੁਣਵਾਈ 26 ਜੂਨ ਨੂੰ

ਅਰਵਿੰਦ ਕੇਜਰੀਵਾਲ ਨੂੰ ਨਹੀਂ ਮਿਲੀ ਰਾਹਤ, ਅਗਲੀ ਸੁਣਵਾਈ 26 ਜੂਨ ਨੂੰ

ਸ਼ਰਾਬ ਘੁਟਾਲੇ ਦੇ ਵਿੱਚ ਜੇਲ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ ਵੱਡਾ ਝਟਕਾ ਦਿੱਤਾ ਹੈ। ਯਾਨੀ ਕਿ ਅਰਵਿੰਦ ਕੇਜਰੀਵਾਲ ਹਜੇ ਜੇਲ ਵਿੱਚ ਹੀ ਰਹਿਣਗੇ। ਕੋਰਟ ਨੇ ਕਿਹਾ ਕਿ ਇਹ ਕੋਈ ਹਾਈ ਪ੍ਰੋਫਾਈਲ ਕੇਸ ਨਹੀਂ ਹੈ ਅਤੇ ਸਾਨੂੰ ਹਾਈ ਕੋਰਟ ਦੇ ਆਦੇਸ਼ਾਂ ਦੀ ਉਡੀਕ ਕਰਨੀ ਪਵੇਗੀ ਹੁਣ ਇਸ ਕੇਸ ਦੇ ਵਿੱਚ ਅਗਲੀ ਸੁਣਵਾਈ ਹੈ ਉਹ 26 ਜੂਨ ਨੂੰ ਹੋਵੇਗੀ।

RELATED ARTICLES

Most Popular

Recent Comments