HomePunjabi NewsLiberal Breakingਅਰਵਿੰਦ ਕੇਜਰੀਵਾਲ ਚੋਣ ਪ੍ਰਚਾਰ ਦੇ ਲਈ ਪਹੁੰਚੇ ਸੰਗਰੂਰ, ਉਮੀਦਵਾਰ ਮੀਤ ਹੇਅਰ ਦੇ...

ਅਰਵਿੰਦ ਕੇਜਰੀਵਾਲ ਚੋਣ ਪ੍ਰਚਾਰ ਦੇ ਲਈ ਪਹੁੰਚੇ ਸੰਗਰੂਰ, ਉਮੀਦਵਾਰ ਮੀਤ ਹੇਅਰ ਦੇ ਹੱਕ ਵਿੱਚ ਮੰਗੀਆਂ ਵੋਟਾਂ

ਪੰਜਾਬ ਦੇ ਵਿੱਚ ਲੋਕ ਸਭਾ ਚੋਣਾਂ ਦੇ ਪ੍ਰਚਾਰ ਦੇ ਲਈ ਅੱਜ ਆਖਰੀ ਦਿਨ ਹੈ। ਸ਼ਾਮ 6 ਵਜੇ ਚੋਣ ਪ੍ਰਚਾਰ ਤੇ ਰੋਕ ਲੱਗ ਜਾਵੇਗੀ । ਇਸ ਦੇ ਤਹਿਤ ਆਮ ਆਦਮੀ ਪਾਰਟੀ ਤੇ ਮੁਖੀ ਅਰਵਿੰਦ ਕੇਜਰੀਵਾਲ ਅੱਜ ਚੋਣ ਪ੍ਰਚਾਰ ਦੇ ਲਈ ਸੰਗਰੂਰ ਪਹੁੰਚੇ ਹਨ। ਉਹਨਾਂ ਦੇ ਨਾਲ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਮੀਦਵਾਰ ਮੀਤ ਹੇਅਰ ਵੀ ਹਾਜਿਰ ਸਨ।

RELATED ARTICLES

Most Popular

Recent Comments