HomePunjabi NewsLiberal Breakingਅਰਵਿੰਦ ਕੇਜ਼ਰੀਵਾਲ ਨੇ LG ਨੂੰ ਸੌਂਪਿਆ ਆਪਣਾ ਅਸਤੀਫ਼ਾ

ਅਰਵਿੰਦ ਕੇਜ਼ਰੀਵਾਲ ਨੇ LG ਨੂੰ ਸੌਂਪਿਆ ਆਪਣਾ ਅਸਤੀਫ਼ਾ

ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਸ਼ਾਮ ਕਰੀਬ 4.45 ਵਜੇ ਮੁੱਖ ਮੰਤਰੀ ਦੇ ਅਹੁਦੇ ਤੋਂ ਆਪਣਾ ਅਸਤੀਫਾ ਲੈਫਟੀਨੈਂਟ ਗਵਰਨਰ (ਐਲਜੀ) ਵਿਨੈ ਸਕਸੈਨਾ ਨੂੰ ਸੌਂਪ ਦਿੱਤਾ। ਉਨ੍ਹਾਂ ਦੇ ਨਾਲ ਆਤਿਸ਼ੀ ਅਤੇ 4 ਮੰਤਰੀ ਮੌਜੂਦ ਸਨ। ਦਿੱਲੀ ਸਰਕਾਰ ਨੇ 26 ਅਤੇ 27 ਸਤੰਬਰ ਨੂੰ 2 ਦਿਨਾਂ ਵਿਧਾਨ ਸਭਾ ਸੈਸ਼ਨ ਬੁਲਾਇਆ ਹੈ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਆਤਿਸ਼ੀ ਨੇ ਕਿਹਾ, ‘ਮੈਂ ਆਪਣੇ ਗੁਰੂ ਅਰਵਿੰਦ ਕੇਜਰੀਵਾਲ ਜੀ ਦਾ ਧੰਨਵਾਦ ਕਰਦੀ ਹਾਂ, ਜਿਨ੍ਹਾਂ ਨੇ ਮੈਨੂੰ ਇੰਨੀ ਵੱਡੀ ਜ਼ਿੰਮੇਵਾਰੀ ਦਿੱਤੀ।

RELATED ARTICLES

Most Popular

Recent Comments