Sunday, July 7, 2024
HomePunjabi NewsLiberal Breakingਅਰਵਿੰਦ ਕੇਜਰੀਵਾਲ ਨੂੰ 15 ਦਿਨਾਂ ਦੀ ਨਿਆਇਕ ਹਿਰਾਸਤ ਵਿੱਚ ਭੇਜਿਆ ਗਿਆ

ਅਰਵਿੰਦ ਕੇਜਰੀਵਾਲ ਨੂੰ 15 ਦਿਨਾਂ ਦੀ ਨਿਆਇਕ ਹਿਰਾਸਤ ਵਿੱਚ ਭੇਜਿਆ ਗਿਆ

ਐਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਰਾਉਸ ਐਵੇਨਿਊ ਕੋਰਟ ਪਹੁੰਚੀ। ਉਸ ਨੂੰ ਈਡੀ ਦੀ ਹਿਰਾਸਤ ਖ਼ਤਮ ਹੋਣ ਤੋਂ ਬਾਅਦ ਪੇਸ਼ ਕੀਤਾ ਗਿਆ ਹੈ। ਕੇਜਰੀਵਾਲ ਨੇ ਮੀਡੀਆ ਨੂੰ ਕਿਹਾ ਕਿ ਮੋਦੀ ਜੀ ਜੋ ਵੀ ਕਰ ਰਹੇ ਹਨ, ਉਹ ਦੇਸ਼ ਲਈ ਚੰਗਾ ਨਹੀਂ ਹੈ। ਦਿੱਲੀ ਐਕਸਾਈਜ਼ ਪਾਲਿਸੀ ਮਨੀ ਲਾਂਡਰਿੰਗ ਮਾਮਲੇ ਵਿਚ ਰਿਮਾਂਡ ਦੀ ਮਿਆਦ ਖਤਮ ਹੋਣ ਤੋਂ ਬਾਅਦ ਉਸ ਨੂੰ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਦੇ ਸਾਹਮਣੇ ਪੇਸ਼ ਕੀਤਾ ਗਿਆ ਸੀ। ਕੇਜਰੀਵਾਲ ਨੂੰ 15 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।

RELATED ARTICLES

Most Popular

Recent Comments