Sunday, July 7, 2024
HomePunjabi NewsLiberal Breakingਅਰਵਿੰਦ ਕੇਜਰੀਵਾਲ ਅੱਜ ਪੰਜਾਬ ਦੌਰੇ ਤੇ, ਵੱਖ ਵੱਖ ਥਾਵਾਂ ਤੇ ਕਰਨਗੇ ਚੋਣ...

ਅਰਵਿੰਦ ਕੇਜਰੀਵਾਲ ਅੱਜ ਪੰਜਾਬ ਦੌਰੇ ਤੇ, ਵੱਖ ਵੱਖ ਥਾਵਾਂ ਤੇ ਕਰਨਗੇ ਚੋਣ ਪ੍ਰਚਾਰ

ਅਰਵਿੰਦ ਕੇਜਰੀਵਾਲ ਫ਼ਿਰੋਜ਼ਪੁਰ ਪਹੁੰਚ ਰਹੇ ਹਨ। ਜਿੱਥੇ ਉਹ ਟਾਊਨ ਹਾਲ ਵਿੱਚ ਮੀਟਿੰਗ ਕਰਨਗੇ। ਇੱਥੇ ਆਮ ਆਦਮੀ ਪਾਰਟੀ ਦੇ ਵਰਕਰ ਹਾਜ਼ਰ ਰਹਿਣਗੇ ਅਤੇ ਚੋਣਾਂ ਸਬੰਧੀ ਰਣਨੀਤੀ ਬਾਰੇ ਚਰਚਾ ਕੀਤੀ ਜਾਵੇਗੀ। ਇਸ ਤੋਂ ਬਾਅਦ ਕੇਜਰੀਵਾਲ ਹੁਸ਼ਿਆਰਪੁਰ ਲਈ ਰਵਾਨਾ ਹੋਣ ਜਾ ਰਹੇ ਹਨ। ਉਹ ਕਰੀਬ 4 ਵਜੇ ਹੁਸ਼ਿਆਰਪੁਰ ਪਹੁੰਚ ਕੇ ਰੋਡ ਸ਼ੋਅ ਕਰਨਗੇ। ਇਸ ਰੋਡ ਸ਼ੋਅ ਦੀ ਸਮਾਪਤੀ ਤੋਂ ਬਾਅਦ ਉਹ ਸ਼ਾਮ 5 ਵਜੇ ਬਠਿੰਡਾ ਪਹੁੰਚਣਗੇ।

RELATED ARTICLES

Most Popular

Recent Comments