ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮੰਗਲਵਾਰ ਨੂੰ ਲੁਧਿਆਣਾ ਵਿੱਚ ਕਾਰੋਬਾਰੀਆਂ ਨਾਲ ਮੁਲਾਕਾਤ ਕਰਨ ਜਾ ਰਹੇ ਹਨ। ਇਸ ਦੇ ਲਈ ‘ਆਪ’ ਵੱਲੋਂ ਅਰਵਿੰਦ ਕੇਜਰੀਵਾਲ ਅਤੇ ਕਾਰੋਬਾਰੀਆਂ ਵਿਚਕਾਰ ਵਪਾਰਕ ਮੀਟਿੰਗ ਕੀਤੀ ਗਈ ਹੈ। ਕੇਜਰੀਵਾਲ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਬਿਜ਼ਨੈੱਸ ਮੀਟਿੰਗ ਸਮਾਗਮ ਵਿੱਚ ਸ਼ਾਮਲ ਹੋਣਗੇ।
ਅਰਵਿੰਦ ਕੇਜਰੀਵਾਲ ਅੱਜ ਲੁਧਿਆਣਾ ਵਿੱਚ ਵਪਾਰੀਆਂ ਨਾਲ ਕਰਨਗੇ ਮੁਲਾਕਾਤ
RELATED ARTICLES


