HomePunjabi NewsLiberal Breakingਅਰਵਿੰਦ ਕੇਜਰੀਵਾਲ ਦੀ ਜਮਾਨਤ ਵਧਾਉਣ ਵਾਲੀ ਪਟੀਸ਼ਨ ਕੋਰਟ ਨੇ ਕੀਤੀ ਖਾਰਜ

ਅਰਵਿੰਦ ਕੇਜਰੀਵਾਲ ਦੀ ਜਮਾਨਤ ਵਧਾਉਣ ਵਾਲੀ ਪਟੀਸ਼ਨ ਕੋਰਟ ਨੇ ਕੀਤੀ ਖਾਰਜ

ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ 7 ਦਿਨਾਂ ਲਈ ਵਧਾਉਣ ਦੀ ਪਟੀਸ਼ਨ ਨੂੰ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ। ਹੁਣ ਉਸ ਨੂੰ 2 ਜੂਨ ਨੂੰ ਵਾਪਸ ਤਿਹਾੜ ਜੇਲ੍ਹ ਜਾਣਾ ਪਵੇਗਾ। ਸੁਪਰੀਮ ਕੋਰਟ ਨੇ ਕਿਹਾ- ਕੇਜਰੀਵਾਲ ਨੂੰ ਨਿਯਮਤ ਜ਼ਮਾਨਤ ਲਈ ਹੇਠਲੀ ਅਦਾਲਤ ਵਿੱਚ ਜਾਣ ਦੀ ਆਜ਼ਾਦੀ ਦਿੱਤੀ ਗਈ ਹੈ, ਇਸ ਲਈ ਪਟੀਸ਼ਨ ਸਵੀਕਾਰ ਨਹੀਂ ਕੀਤੀ ਜਾ ਰਹੀ ਹੈ।

RELATED ARTICLES

Most Popular

Recent Comments