HomePunjabi NewsLiberal Breakingਤਿਹਾੜ ਜੇਲ ਵਿੱਚ ਬੰਦ ਅਰਵਿੰਦ ਕੇਜਰੀਵਾਲ ਦੀ ਸਿਹਤ ਫਿਰ ਵਿਗੜੀ

ਤਿਹਾੜ ਜੇਲ ਵਿੱਚ ਬੰਦ ਅਰਵਿੰਦ ਕੇਜਰੀਵਾਲ ਦੀ ਸਿਹਤ ਫਿਰ ਵਿਗੜੀ

ਤਿਹਾੜ ਜੇਲ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਿਹਤ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਜੇਲ ਪ੍ਰਸ਼ਾਸਨ ਨੇ ਦੱਸਿਆ ਹੈ ਕਿ ਅਰਵਿੰਦ ਕੇਜਰੀਵਾਲ ਦੀ ਸਿਹਤ ਲਗਾਤਾਰ ਵਿਗੜ ਰਹੀ ਹੈ। ਉਹਨਾਂ ਦਾ ਸ਼ੂਗਰ ਲੈਵਲ ਵੱਧ ਕੇ 170 ਪਹੁੰਚ ਗਿਆ ਹੈ। ਪਹਿਲਾਂ ਵੀ ਉਹਨਾਂ ਦੀ ਸਿਹਤ ਵਿਗੜ ਚੁੱਕੀ ਹੈ। ਉਸ ਸਮੇਂ ਉਹਨਾਂ ਦਾ ਸ਼ੂਗਰ ਲੈਵਲ ਥੱਲੇ ਚਲਾ ਗਿਆ ਸੀ । ਡਾਕਟਰਾਂ ਦੇ ਮੁਤਾਬਿਕ ਸ਼ੂਗਰ ਦਾ ਵਧਣਾ ਘਟਨਾ ਬੇਹਦ ਖਤਰਨਾਕ ਸਾਬਿਤ ਹੋ ਸਕਦਾ ਹੈ।

RELATED ARTICLES

Most Popular

Recent Comments