HomePunjabi NewsLiberal Breakingਅਰਵਿੰਦ ਕੇਜਰੀਵਾਲ ਦੀ ਨਿਆਇਕ ਹਿਰਾਸਤ ਵਿੱਚ 23 ਅਪ੍ਰੈਲ ਤੱਕ ਕੀਤਾ ਗਿਆ ਵਾਧਾ

ਅਰਵਿੰਦ ਕੇਜਰੀਵਾਲ ਦੀ ਨਿਆਇਕ ਹਿਰਾਸਤ ਵਿੱਚ 23 ਅਪ੍ਰੈਲ ਤੱਕ ਕੀਤਾ ਗਿਆ ਵਾਧਾ

ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੂੰ ਕੋਰਟ ਵੱਲੋਂ ਰਾਹਤ ਨਹੀਂ ਮਿਲੀ । ਦਿੱਲੀ ਸ਼ਰਾਬ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਰਾਊਸ ਐਵੇਨਿਊ ਅਦਾਲਤ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 23 ਅਪ੍ਰੈਲ ਤੱਕ ਵਧਾ ਦਿੱਤੀ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਹੋਏ ਸਨ।

RELATED ARTICLES

Most Popular

Recent Comments