ਸੋਮਵਾਰ, 27 ਮਈ ਨੂੰ, ਤੀਸ ਹਜ਼ਾਰੀ ਅਦਾਲਤ ਨੇ ਸਵਾਤੀ ਮਾਲੀਵਾਲ ਕੁੱਟਮਾਰ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਦੇ ਪੀਏ ਵਿਭਵ ਕੁਮਾਰ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ। ਵਿਭਵ ਨੇ 25 ਮਈ ਨੂੰ ਅਦਾਲਤ ‘ਚ ਪਟੀਸ਼ਨ ਦਾਇਰ ਕੀਤੀ ਸੀ। ਸੁਣਵਾਈ ਦੌਰਾਨ ਸਵਾਤੀ ਵੀ ਅਦਾਲਤ ‘ਚ ਮੌਜੂਦ ਸੀ।
ਅਰਵਿੰਦ ਕੇਜਰੀਵਾਲ ਦੇ ਪੀਏ ਵਿਭਵ ਕੁਮਾਰ ਦੀ ਜ਼ਮਾਨਤ ਪਟੀਸ਼ਨ ਰੱਦ
RELATED ARTICLES