Sunday, July 7, 2024
HomePunjabi NewsLiberal Breakingਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਲਾਂ ਵਿੱਚ ਵਾਧਾ, ਈਡੀ ਨੇ ਫਿਰ ਤੋਂ ਭੇਜਿਆ ਸੰਮਨ

ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਲਾਂ ਵਿੱਚ ਵਾਧਾ, ਈਡੀ ਨੇ ਫਿਰ ਤੋਂ ਭੇਜਿਆ ਸੰਮਨ

ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੰਸਥਾਪਕ ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ ਈਡੀ ਨੇ ਕੇਜਰੀਵਾਲ ਨੂੰ ਨੌਵੀਂ ਵਾਰੀ ਸੰਮਨ ਭੇਜਿਆ ਹੈ। ਦੱਸ ਦਈਏ ਕਿ ਕੇਜਰੀਵਾਲ ਨੂੰ ਸ਼ਨੀਵਾਰ ਨੂੰ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਜ਼ਮਾਨਤ ਦੇ ਦਿੱਤੀ। ਅਗਲੇ ਹੀ ਦਿਨ ਜਾਂਚ ਏਜੰਸੀ ਨੇ ਇਕ ਹੋਰ ਸੰਮਨ ਭੇਜ ਦਿੱਤਾ। ਈਡੀ ਨੇ ਕੇਜਰੀਵਾਲ ਨੂੰ 21 ਮਾਰਚ ਨੂੰ ਪੁੱਛਗਿੱਛ ਲਈ ਪੇਸ਼ ਹੋਣ ਲਈ ਕਿਹਾ ਹੈ।

RELATED ARTICLES

Most Popular

Recent Comments