Friday, July 5, 2024
HomePunjabi NewsLiberal Breakingਅਰਵਿੰਦ ਕੇਜਰੀਵਾਲ ਦੀਆਂ ਵਧੀਆਂ ਮੁਸ਼ਕਿਲਾਂ, ਹੁਣ ਸੀਬੀਆਈ ਨੇ ਕੀਤਾ ਗ੍ਰਿਫ਼ਤਾਰ

ਅਰਵਿੰਦ ਕੇਜਰੀਵਾਲ ਦੀਆਂ ਵਧੀਆਂ ਮੁਸ਼ਕਿਲਾਂ, ਹੁਣ ਸੀਬੀਆਈ ਨੇ ਕੀਤਾ ਗ੍ਰਿਫ਼ਤਾਰ

ਈਡੀ ਤੋਂ ਬਾਅਦ ਹੁਣ ਸੀਬੀਆਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਆਪਣੀ ਪਕੜ ਮਜ਼ਬੂਤ ਕਰ ਰਹੀ ਹੈ। ਅਦਾਲਤ ਦੀ ਇਜਾਜ਼ਤ ਤੋਂ ਬਾਅਦ ਸੀਬੀਆਈ ਨੇ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰਾਉਸ ਐਵੇਨਿਊ ਕੋਰਟ ਨੇ ਸੀਬੀਆਈ ਨੂੰ ਪੁੱਛਗਿੱਛ ਦੀ ਇਜਾਜ਼ਤ ਦੇ ਦਿੱਤੀ ਹੈ।

RELATED ARTICLES

Most Popular

Recent Comments