HomePunjabi NewsLiberal Breakingਅਰਵਿੰਦ ਕੇਜਰੀਵਾਲ ਦਾ ਰਿਮਾਂਡ ਅੱਜ ਹੋ ਰਿਹਾ ਹੈ ਸਮਾਪਤ, ਕੋਰਟ ਵਿੱਚ ਕੀਤਾ...

ਅਰਵਿੰਦ ਕੇਜਰੀਵਾਲ ਦਾ ਰਿਮਾਂਡ ਅੱਜ ਹੋ ਰਿਹਾ ਹੈ ਸਮਾਪਤ, ਕੋਰਟ ਵਿੱਚ ਕੀਤਾ ਜਾਵੇਗਾ ਪੇਸ਼

ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਰਿਮਾਂਡ ਅੱਜ ਸਮਾਪਤ ਹੋ ਰਿਹਾ ਹੈ। ਅੱਜ ਉਹਨਾਂ ਨੂੰ ਦੁਬਾਰਾ ਕੋਰਟ ਵਿੱਚ ਪੇਸ਼ ਕੀਤਾ ਜਾਵੇਗਾ ਈਡੀ ਵੱਲੋਂ ਉਹਨਾਂ ਦਾ ਦੁਬਾਰਾ ਰਿਮਾਂਡ ਮੰਗਿਆ ਜਾਵੇਗਾ ਦੱਸ ਦਈਏ ਕਿ ਅਰਵਿੰਦ ਕੇਜਰੀਵਾਲ ਨੂੰ ਈਡੀ ਵੱਲੋਂ 21 ਮਾਰਚ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਤੇ ਉਸ ਤੋਂ ਬਾਅਦ ਕਿ ਜਿਹੜੀ ਵੱਲ ਜੇਲ ਵਿੱਚ ਬੰਦ ਹਨ।

RELATED ARTICLES

Most Popular

Recent Comments