ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਦੇ ਲਈ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਪੰਜਾਬ ਦਾ ਦੌਰਾ ਕਰਨਗੇ। ਉਹ ਤਿੰਨ ਲੋਕ ਸਭਾ ਹਲਕਿਆਂ ਵਿੱਚ ਰੈਲੀਆਂ ਕਰਨਗੇ। ਇਸ ਵਿੱਚ ਲੁਧਿਆਣਾ, ਜਲੰਧਰ ਅਤੇ ਅੰਮ੍ਰਿਤਸਰ ਸ਼ਾਮਲ ਹਨ। ਇਸ ਸਬੰਧੀ ਪ੍ਰੋਗਰਾਮ ਤਿਆਰ ਕੀਤਾ ਜਾ ਰਿਹਾ ਹੈ। ਸੂਤਰਾਂ ਦੀ ਮੰਨੀਏ ਤਾਂ ਇਹ ਇਸ ਹਫਤੇ ਦੀ 9 ਅਤੇ 10 ਤਰੀਕ ਨੂੰ ਪੰਜਾਬ ਆਵੇਗੀ।
ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਆਉਣਗੇ ਪੰਜਾਬ
RELATED ARTICLES