HomePunjabi NewsLiberal Breakingਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਆਉਣਗੇ ਪੰਜਾਬ

ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਆਉਣਗੇ ਪੰਜਾਬ

ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਦੇ ਲਈ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਪੰਜਾਬ ਦਾ ਦੌਰਾ ਕਰਨਗੇ। ਉਹ ਤਿੰਨ ਲੋਕ ਸਭਾ ਹਲਕਿਆਂ ਵਿੱਚ ਰੈਲੀਆਂ ਕਰਨਗੇ। ਇਸ ਵਿੱਚ ਲੁਧਿਆਣਾ, ਜਲੰਧਰ ਅਤੇ ਅੰਮ੍ਰਿਤਸਰ ਸ਼ਾਮਲ ਹਨ। ਇਸ ਸਬੰਧੀ ਪ੍ਰੋਗਰਾਮ ਤਿਆਰ ਕੀਤਾ ਜਾ ਰਿਹਾ ਹੈ। ਸੂਤਰਾਂ ਦੀ ਮੰਨੀਏ ਤਾਂ ਇਹ ਇਸ ਹਫਤੇ ਦੀ 9 ਅਤੇ 10 ਤਰੀਕ ਨੂੰ ਪੰਜਾਬ ਆਵੇਗੀ।

RELATED ARTICLES

Most Popular

Recent Comments