ਬਲਾਤਕਾਰ ਦੇ ਇੱਕ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਆਸਾਰਾਮ ਜੇਲ੍ਹ ਤੋਂ ਬਾਹਰ ਆ ਗਏ ਹਨ। 7 ਨਵੰਬਰ ਨੂੰ ਜੋਧਪੁਰ ਹਾਈ ਕੋਰਟ ਨੇ ਆਸਾਰਾਮ ਨੂੰ ਇਲਾਜ ਲਈ 30 ਦਿਨਾਂ ਦੀ ਪੈਰੋਲ ਦਿੱਤੀ ਸੀ। ਉਹ ਜੋਧਪੁਰ ਦੇ ਭਗਤ ਕੀ ਕੋਠੀ ਸਥਿਤ ਨਿੱਜੀ ਆਯੁਰਵੈਦਿਕ ਹਸਪਤਾਲ ‘ਚ ਆਪਣਾ ਇਲਾਜ ਕਰਵਾਉਣਗੇ। ਉਸ ਨੂੰ ਐਤਵਾਰ ਰਾਤ ਐਂਬੂਲੈਂਸ ਰਾਹੀਂ ਲਿਆਂਦਾ ਗਿਆ ਅਤੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਇਸ ਦੌਰਾਨ ਆਸਾਰਾਮ ਨੂੰ ਦੇਖਣ ਲਈ ਉਨ੍ਹਾਂ ਦੇ ਸਮਰਥਕਾਂ ਦੀ ਭੀੜ ਹਸਪਤਾਲ ਦੇ ਬਾਹਰ ਇਕੱਠੀ ਹੋ ਗਈ।
ਬਲਾਤਕਾਰ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਆਸਾਰਾਮ ਆਇਆ ਜੇਲ੍ਹ ਤੋਂ ਬਾਹਰ
RELATED ARTICLES


