ਭਾਰਤ ਅਤੇ ਪਾਕਿਸਤਾਨ ਦੀ ਮਹਿਲਾ ਟੀਮ ਵਿਚਾਲੇ ਏਸ਼ੀਆ ਕੱਪ ਸ਼ੁਰੂ ਹੋ ਰਿਹਾ ਹੈ। ਅੱਜ ਸ਼ਾਮ 7 ਵਜੇ ਤੋਂ ਦਾਂਬੁਲਾ ਮੈਦਾਨ ‘ਤੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾਵੇਗਾ। ਹਰਮਨਪ੍ਰੀਤ ਕੌਰ ਭਾਰਤੀ ਟੀਮ ਦੀ ਕਮਾਨ ਸੰਭਾਲ ਰਹੀ ਹੈ। ਜਦਕਿ ਪਾਕਿਸਤਾਨ ਟੀਮ ਦੀ ਕਮਾਨ ਨਿਦਾ ਡਾਰ ਦੇ ਹੱਥਾਂ ‘ਚ ਹੋਵੇਗੀ।
ਭਾਰਤ ਅਤੇ ਪਾਕਿਸਤਾਨ ਦੀ ਮਹਿਲਾ ਟੀਮ ਵਿਚਾਲੇ ਏਸ਼ੀਆ ਕੱਪ ਦਾ ਮੁਕਾਬਲਾ ਅੱਜ
RELATED ARTICLES