HomePunjabi NewsLiberal Breakingਭਾਰਤ ਅਤੇ ਪਾਕਿਸਤਾਨ ਦੀ ਮਹਿਲਾ ਟੀਮ ਵਿਚਾਲੇ ਏਸ਼ੀਆ ਕੱਪ ਦਾ ਮੁਕਾਬਲਾ ਅੱਜ

ਭਾਰਤ ਅਤੇ ਪਾਕਿਸਤਾਨ ਦੀ ਮਹਿਲਾ ਟੀਮ ਵਿਚਾਲੇ ਏਸ਼ੀਆ ਕੱਪ ਦਾ ਮੁਕਾਬਲਾ ਅੱਜ

ਭਾਰਤ ਅਤੇ ਪਾਕਿਸਤਾਨ ਦੀ ਮਹਿਲਾ ਟੀਮ ਵਿਚਾਲੇ ਏਸ਼ੀਆ ਕੱਪ ਸ਼ੁਰੂ ਹੋ ਰਿਹਾ ਹੈ। ਅੱਜ ਸ਼ਾਮ 7 ਵਜੇ ਤੋਂ ਦਾਂਬੁਲਾ ਮੈਦਾਨ ‘ਤੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾਵੇਗਾ। ਹਰਮਨਪ੍ਰੀਤ ਕੌਰ ਭਾਰਤੀ ਟੀਮ ਦੀ ਕਮਾਨ ਸੰਭਾਲ ਰਹੀ ਹੈ। ਜਦਕਿ ਪਾਕਿਸਤਾਨ ਟੀਮ ਦੀ ਕਮਾਨ ਨਿਦਾ ਡਾਰ ਦੇ ਹੱਥਾਂ ‘ਚ ਹੋਵੇਗੀ।

RELATED ARTICLES

Most Popular

Recent Comments