More
    HomePunjabi NewsLiberal Breakingਖਨੌਰੀ ਬਾਰਡਰ ਤੇ ਮਾਰੇ ਗਏ ਨੌਜਵਾਨ ਕਿਸਾਨ ਸ਼ੁਭਕਰਨ ਦੀ ਅਸਥੀ ਕਲਸ਼ ਯਾਤਰਾ...

    ਖਨੌਰੀ ਬਾਰਡਰ ਤੇ ਮਾਰੇ ਗਏ ਨੌਜਵਾਨ ਕਿਸਾਨ ਸ਼ੁਭਕਰਨ ਦੀ ਅਸਥੀ ਕਲਸ਼ ਯਾਤਰਾ ਅੱਜ

    ਕਿਸਾਨ ਅੰਦੋਲਨ ਦੇ ਦੌਰਾਨ ਬੀਤੇ ਦਿਨੀ ਖਨੌਰੀ ਬਾਰਡਰ ਤੇ ਨੌਜਵਾਨ ਕਿਸਾਨ ਸ਼ੁਭ ਕਰਨ ਸਿੰਘ ਦੀ ਮੌਤ ਹੋ ਗਈ ਸੀ। ਇਸਦੇ ਚਲਦੇ ਅੱਜ ਹਰਿਆਣਾ ਦੇ ਵਿੱਚ ਸ਼ੁਭ ਕਰਨ ਦੀ ਅਸਥੀ ਕਲਸ਼ ਯਾਤਰਾ ਕੱਢੀ ਜਾਵੇਗੀ। 22 ਤੋਂ ਲੈ ਕੇ 31 ਮਾਰਚ ਨੂੰ ਸ਼ਹੀਦੀ ਸਮਾਗਮ ਹੋਵੇਗਾ ਦੱਸ ਦਈਏ ਕਿ ਸ਼ੁਭਕਰਨ ਸਿੰਘ ਦੀ ਗੋਲੀ ਲੱਗਣ ਦੇ ਕਰਕੇ ਖਨੌਰੀ ਬਾਰਡਰ ਤੇ 21 ਫਰਵਰੀ ਨੂੰ ਮੌਤ ਹੋ ਗਈ ਸੀ।

    RELATED ARTICLES

    Most Popular

    Recent Comments