HomePunjabi NewsLiberal Breakingਅੰਮ੍ਰਿਤਸਰ ਵਿਖੇ ਕਿਸਾਨਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫ਼ੂਕਿਆ

ਅੰਮ੍ਰਿਤਸਰ ਵਿਖੇ ਕਿਸਾਨਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫ਼ੂਕਿਆ

ਕਿਸਾਨਾਂ ਵੱਲੋਂ ਕੇਂਦਰ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ । ਕਿਸਾਨਾਂ ਵੱਲੋਂ ਇਹ ਪ੍ਰਦਰਸ਼ਨ ਅੰਮ੍ਰਿਤਸਰ ਦੇ ਗੋਲਡਨ ਗੇਟ ਦੇ ਕੋਲ ਕੀਤਾ ਗਿਆ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ 13 ਜਨਵਰੀ ਨੂੰ ਲੋਹੜੀ ਦੇ ਮੌਕੇ ਤੇ ਨਵੇਂ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਨੂੰ ਸਾੜਿਆ ਜਾਵੇਗਾ। ਇਹ ਵਿਰੋਧ ਪ੍ਰਦਰਸ਼ਨ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦੀ ਅਗਵਾਈ ਵਿੱਚ ਕੀਤਾ ਗਿਆ।

RELATED ARTICLES

Most Popular

Recent Comments