ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਅਸਤੀਫਾ ਦੇਣ ਤੋਂ ਬਾਅਦ ਪਾਰਟੀ ਵੱਲੋਂ ਆਤਿਸ਼ੀ ਨੂੰ ਦਿੱਲੀ ਦਾ ਨਵਾਂ ਮੁੱਖ ਮੰਤਰੀ ਬਣਾਏ ਜਾਣ ਤੇ ਸਹਿਮਤੀ ਬਣੀ ਸੀ। ਕੱਲ ਆਤਿਸ਼ੀ ਨੇ ਅਰਵਿੰਦ ਕੇਜਰੀਵਾਲ ਦੇ ਨਾਲ ਹੀ ਦਿੱਲੀ ਦੇ ਰਾਜਪਾਲ ਅੱਗੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਸੀ। ਹੁਣ ਰਾਜਪਾਲ ਨੇ ਆਤਿਸ਼ੀ ਨੂੰ ਸੰਹੁ ਚੁੱਕ ਸਮਾਗਮ ਦੇ ਲਈ ਸੱਦਾ ਭੇਜਿਆ ਹੈ ਜਿਸ ਦੇ ਮੁਤਾਬਿਕ 21 ਸਤੰਬਰ ਨੂੰ ਉਹ ਦਿੱਲੀ ਦੇ ਮੁੱਖ ਮੰਤਰੀ ਵਜੋਂ ਸੰਹੁ ਚੁੱਕਣਗੇ।
21 ਸਤੰਬਰ ਨੂੰ ਉਹ ਦਿੱਲੀ ਦੇ ਮੁੱਖ ਮੰਤਰੀ ਵਜੋਂ ਸੰਹੁ ਚੁੱਕਣਗੇ ਆਤਿਸ਼ੀ
RELATED ARTICLES