HomePunjabi NewsLiberal Breaking21 ਸਤੰਬਰ ਨੂੰ ਉਹ ਦਿੱਲੀ ਦੇ ਮੁੱਖ ਮੰਤਰੀ ਵਜੋਂ ਸੰਹੁ ਚੁੱਕਣਗੇ ਆਤਿਸ਼ੀ

21 ਸਤੰਬਰ ਨੂੰ ਉਹ ਦਿੱਲੀ ਦੇ ਮੁੱਖ ਮੰਤਰੀ ਵਜੋਂ ਸੰਹੁ ਚੁੱਕਣਗੇ ਆਤਿਸ਼ੀ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਅਸਤੀਫਾ ਦੇਣ ਤੋਂ ਬਾਅਦ ਪਾਰਟੀ ਵੱਲੋਂ ਆਤਿਸ਼ੀ ਨੂੰ ਦਿੱਲੀ ਦਾ ਨਵਾਂ ਮੁੱਖ ਮੰਤਰੀ ਬਣਾਏ ਜਾਣ ਤੇ ਸਹਿਮਤੀ ਬਣੀ ਸੀ। ਕੱਲ ਆਤਿਸ਼ੀ ਨੇ ਅਰਵਿੰਦ ਕੇਜਰੀਵਾਲ ਦੇ ਨਾਲ ਹੀ ਦਿੱਲੀ ਦੇ ਰਾਜਪਾਲ ਅੱਗੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਸੀ। ਹੁਣ ਰਾਜਪਾਲ ਨੇ ਆਤਿਸ਼ੀ ਨੂੰ ਸੰਹੁ ਚੁੱਕ ਸਮਾਗਮ ਦੇ ਲਈ ਸੱਦਾ ਭੇਜਿਆ ਹੈ ਜਿਸ ਦੇ ਮੁਤਾਬਿਕ 21 ਸਤੰਬਰ ਨੂੰ ਉਹ ਦਿੱਲੀ ਦੇ ਮੁੱਖ ਮੰਤਰੀ ਵਜੋਂ ਸੰਹੁ ਚੁੱਕਣਗੇ।

RELATED ARTICLES

Most Popular

Recent Comments