ਆਸਟਰੇਲੀਆ ਨੇ ਭਾਰਤ ਨੂੰ ਮੈਲਬਰਨ ਟੈਸਟ ਦੇ ਵਿੱਚ 184 ਦੌੜਾਂ ਨਾਲ ਹਰਾ ਦਿੱਤਾ ਹੈ । 340 ਦੇ ਟਾਰਗੇਟ ਦਾ ਪਿੱਛਾ ਕਰਨ ਉੱਤਰੀ ਭਾਰਤੀ ਟੀਮ ਸਿਰਫ 154 ਦੌੜਾਂ ਹੀ ਬਣਾ ਸਕੀ ਤੇ ਆਲ ਆਊਟ ਹੋ ਗਈ। ਭਾਰਤ ਵੱਲੋਂ ਜੈਸਸਵਾਲ ਨੇ ਸਭ ਤੋਂ ਵੱਧ 84 ਦੌੜਾਂ ਦੀ ਪਾਰੀ ਖੇਡੀ। ਇਸ ਜਿੱਤ ਦੇ ਨਾਲ ਆਸਟਰੇਲੀਆ ਨੇ ਪੰਜ ਟੈਸਟ ਮੈਚਾਂ ਦੀ ਲੜੀ ਵਿੱਚ 2-1 ਦੀ ਲੀਡ ਬਣਾ ਲਈ ਹੈ।
ਮੈਲਬੋਰਨ ਟੈਸਟ ਵਿੱਚ ਆਸਟ੍ਰੇਲਿਆ ਨੇ ਭਾਰਤ ਨੂੰ 184 ਦੌੜਾਂ ਨਾਲ ਹਰਾਇਆ
RELATED ARTICLES