ਸਿਡਨੀ ਟੈਸਟ ‘ਚ ਭਾਰਤੀ ਟੀਮ ਆਸਟ੍ਰੇਲੀਆ ਤੋਂ 6 ਵਿਕਟਾਂ ਨਾਲ ਹਾਰ ਗਈ ਹੈ। ਇਸ ਹਾਰ ਨਾਲ ਭਾਰਤੀ ਟੀਮ ਨੂੰ ਬਾਰਡਰ-ਗਾਵਸਕਰ ਟਰਾਫੀ ਵਿੱਚ 3-1 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਆਸਟ੍ਰੇਲੀਆ ਨੇ 10 ਸਾਲ ਬਾਅਦ ਇਸ ਸੀਰੀਜ਼ ‘ਚ ਭਾਰਤ ਨੂੰ ਹਰਾਇਆ ਹੈ। ਇਸ ਤੋਂ ਪਹਿਲਾਂ ਕੰਗਾਰੂ ਟੀਮ ਨੇ 2014-15 ਦੇ ਸੀਜ਼ਨ ਵਿੱਚ ਐਮਐਸ ਧੋਨੀ ਦੀ ਕਪਤਾਨੀ ਵਿੱਚ ਟੀਮ ਇੰਡੀਆ ਤੋਂ ਸੀਰੀਜ਼ ਜਿੱਤੀ ਸੀ।
ਆਸਟਰੇਲੀਆ ਨੇ ਭਾਰਤ ਨੂੰ ਹਰਾ ਕੇ ਬਾਰਡਰ-ਗਵਾਸਕਰ ਟਰਾਫ਼ੀ ਤੇ ਕੀਤਾ ਕਬਜ਼ਾ
RELATED ARTICLES