Home Articles posted by Liberal TV Punjabi
The Visa Land Mohali ਤੁਸੀਂ ਵੀ ਕਰੋ ਸੰਪਰਕ ਚੰਡੀਗੜ੍ਹ: ਭਾਰਤ ਤੋਂ ਹਜ਼ਾਰਾਂ ਵਿਅਕਤੀ ਪੜ੍ਹਾਈ ਜਾਂ ਕਾਰੋਬਾਰ ਲਈ ਦੂਜੇ ਦੇਸ਼ਾਂ ਵਿੱਚ ਜਾਂਦੇ ਹਨ। ਇਸ ਸਮੇਂ ਦੌਰਾਨ, ਉਨ੍ਹਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਉਹ ਵੱਖ -ਵੱਖ ਇਮੀਗ੍ਰੇਸ਼ਨ ਕੇਂਦਰਾਂ ‘ਤੇ ਜਾ ਕੇ ਆਪਣੀਆਂ ਸਮੱਸਿਆਵਾਂ ਦਾ ਹੱਲ ਲੱਭਣ ਦੀ ਕੋਸ਼ਿਸ਼ ਕਰਦੇ ਹਨ. ਵੀਜ਼ਾ ਲੈਂਡ […]
ਚੰਡੀਗੜ੍ਹ: ਭਾਰਤ ਤੋਂ ਹਜ਼ਾਰਾਂ ਵਿਅਕਤੀ ਪੜ੍ਹਾਈ ਜਾਂ ਕਾਰੋਬਾਰ ਲਈ ਦੂਜੇ ਦੇਸ਼ਾਂ ਵਿੱਚ ਜਾਂਦੇ ਹਨ। ਇਸ ਸਮੇਂ ਦੌਰਾਨ, ਉਨ੍ਹਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਉਹ ਵੱਖ -ਵੱਖ ਇਮੀਗ੍ਰੇਸ਼ਨ ਕੇਂਦਰਾਂ ‘ਤੇ ਜਾ ਕੇ ਆਪਣੀਆਂ ਸਮੱਸਿਆਵਾਂ ਦਾ ਹੱਲ ਲੱਭਣ ਦੀ ਕੋਸ਼ਿਸ਼ ਕਰਦੇ ਹਨ. ਵੀਜ਼ਾ ਲੈਂਡ (The Visa Land) ਨੂੰ ਇਮੀਗ੍ਰੇਸ਼ਨ ਦੇ ਮੁੱਦਿਆਂ ਦੇ […]
ਪੰਜਾਬ ਦੀ ਸਿਆਸਤ ਵਿਚ ਰੋਜ਼ਾਨਾ ਵੱਖ ਵੱਖ ਸਿਆਸੀ ਦਲ ਐਲਾਨ ਤੇ ਐਲਾਨ ਕਰ ਰਹੇ ਹਨ ਇਸੁ ਦੇ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵੱਲੋਂ ਬਿਜਲੀ ‘ਤੇ ਰਾਹਤ ਦੇ ਐਲਾਨਾਂ ਤੋਂ ਬਾਅਦ ਪੰਜਾਬ ਸਰਕਾਰ ਇੱਕ ਵਾਰ ਫਿਰ ਬਿਜਲੀ ਵਿੱਚ ਰਾਹਤ ਦੇਣ ਬਾਰੇ ਵਿਚਾਰ ਕਰ ਰਹੀ ਹੈ। ਜੇਕਰ ਅਜਿਹਾ ਫੈਸਲਾ ਲਿਆ ਜਾਂਦਾ ਹੈ, ਤਾਂ ਪੰਜਾਬ […]
ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ 2 ਦਿਨ ਦੇ ਪੰਜਾਬ ਦੌਰੇ ਤੇ ਹਨ। ਇਸੇ ਦੇ ਤਹਿਤ ਉਹਨਾਂ ਵੱਲੋਂ ਅੱਜ ਜਲੰਧਰ ਵਿਖੇ ਵਪਾਰੀਆਂ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਕੇਜਰੀਵਾਲ ਨੇ ਪੰਜਾਬ ਦੇ ਵਪਾਰੀਆਂ ਲਈ 10 ਵੱਡੇ ਐਲਾਨ ਕੀਤੇ ਹਨ। ਕੇਜਰੀਵਾਲ ਨੇ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਵਪਾਰੀਆਂ ਨੂੰ 24 ਘੰਟੇ ਬਿਜਲੀ ਮੁਹੱਈਆ ਕਰਵਾਈ […]
2022 ਜਿਵੇ ਜਿਵੇ ਨੇੜੇ ਆ ਰਿਹਾ ਹੈ । ਪੰਜਾਬ ਚ ਸਿਆਸੀ ਮਾਹੌਲ ਭਖਦਾ ਨਜਰ ਆ ਰਿਹਾ ਹੈਂ। ਇਸੇ ਨੂੰ ਦੇਖਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਵੱਡਾ ਐਲਾਨ ਕੀਤਾ ਹੈ ਕਿ ਸੂਬੇ ਵਿਚ ਅਕਾਲੀ ਦਲ ਤੇ ਬਸਪਾ ਗਠਜੋੜ ਦੀ ਸਰਕਾਰ ਬਣਨ ‘ਤੇ ਕੰਡੀ ਇਲਾਕੇ ਦੇ ਵਿਕਾਸ ਵਾਸਤੇ ਵੱਖਰਾ ਮੰਤਰਾਲਾ ਬਣਾਇਆ ਜਾਵੇਗਾ। […]
ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਲਏ ਜਾ ਰਹੇ ਫ਼ੈਸਲਿਆਂ ‘ਤੇ ਕਾਂਗਰਸ ਹਾਈਕਮਾਨ ਦੀ ਵੀ ਮੋਹਰ ਲੱਗ ਰਹੀ ਹੈ। ਜਿਸਤੋ ਇਹ ਸਾਫ ਹੈ ਕਿ ਉਹਨਾਂ ਉੱਤੇ ਪਾਰਟੀ ਹਾਈਕਮਾਂਡ ਵਲੋਂ ਭਰੋਸਾ ਜਤਾਇਆ ਜਾ ਰਿਹਾ ਹੈ। ਹਾਈਕਮਾਨ ਨੇ ਹੁਣ ਤਕ ਮੁੱਖ ਮੰਤਰੀ ਨੂੰ ਲੈ ਕੇ ਜੋ ਸਟੈਂਡ ਲਿਆ ਹੈ, ਉਸ ਦੇ ਅਨੁਸਾਰ ਸਰਕਾਰ […]
ਪੰਜਾਬ ਸਰਕਾਰ ਦੀ ਨਵੀਂ ਟੀਮ ਐਕਸ਼ਨ ਮੋਡ ਚ ਨਜਰ ਆ ਰਹੀ ਹੈ । ਇਸਦੇ ਚਲਦੇ ਸਿੱਖਿਆ ਮੰਤਰੀ ਪ੍ਰਗਟ ਸਿੰਘ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸਕੂਲ ਸਿੱਖਿਆ ਵਿਭਾਗ ਦੇ ਕਰਮਚਾਰੀਆਂ ਅਤੇ ਭਰਤੀ ਪ੍ਰਕਿਰਿਆ ਵਿੱਚ ਸ਼ਾਮਲ ਉਮੀਦਵਾਰਾਂ ਦੀਆਂ ਸ਼ਿਕਾਇਤਾਂ ਅਤੇ ਮੰਗਾਂ ਦੀ ਤੁਰੰਤ ਸਮੀਖਿਆ ਅਤੇ ਉਨ੍ਹਾਂ ਦਾ ਜਲਦੀ ਤੋਂ ਜਲਦੀ ਨਿਪਟਾਰਾ ਕਰਨ ਅਤੇ ਕਿਹੜੇ ਕੇਸ […]
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇੱਕ ਵਫ਼ਦ ਪੰਜਾਬ ਦੇ ਨਵੇ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮਿਲਿਆ। ਇਸ ਵਫ਼ਦ ’ਚ ਸ਼੍ਰੋਮਣੀ ਕਮੇਟੀ ਮੈਂਬਰ ਕਰਨੈਲ ਸਿੰਘ ਪੰਜੋਲੀ, ਅੰਤਿ੍ਰੰਗ ਕਮੇਟੀ ਮੈਂਬਰ ਸਤਵਿੰਦਰ ਸਿੰਘ ਟੌਹੜਾ, ਅੰਤਿ੍ਰੰਗ ਕਮੇਟੀ ਮੈਂਬਰ ਅਜਮੇਰ ਸਿੰਘ ਖੇੜਾ, ਸਕੱਤਰ ਐਜੂਕੇਸ਼ਨ ਵਿਭਾਗ ਸੁਖਵਿੰਦਰ ਸਿੰਘ,ਇੰਦਰਪਾਲ ਸਿੰਘ ਚੱਢਾ ਡਰਾਇਕੈਟਰ ਨਨਕਾਣਾ ਸਾਹਿਬ ਐਜੂਕੇਸ਼ਨ ਟਰੱਸਟ ਅਤੇ ਪਿ੍ਰੰਸੀਪਲ ਸਹਿਜਪਾਲ ਸਿੰਘ […]
ਪੰਜਾਬ ਚ 2022 ਨੂੰ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਜਿਸਦੇ ਚਲਦੇ ਸਾਰੇ ਸਿਆਸੀ ਦੱਲ ਆਪਣੀਆ ਤਿਆਰੀਆਂ ਕੱਸ ਰਹੇ ਹਨ। ਇਸੇ ਦੇ ਚਲਦੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦਰ ਕੇਜਰੀਵਾਲ ਇੱਕ ਵਾਰ ਫਿਰ ਪੰਜਾਬ ਦੌਰੇ ਤੇ ਹਨ । ਉਹ ਦੁਪਹਿਰ 2.50 ਵਜੇ ਅੰਮ੍ਰਿਤਸਰ ਹਵਾਈ ਅੱਡੇ ਪਹੁੰਚੇ ਅਤੇ ਉਸ ਤੋਂ ਬਾਅਦ ਸ਼ਾਮ 6 ਵਜੇ ਦੇ […]
ਪੰਜਾਬ ਚ ਬਿਜਲੀ ਸੰਕਟ ਕਰਕੇ ਹੁਣ ਸਿਆਸਤ ਸ਼ੁਰੂ ਹੋ ਗਈ ਹੈ। ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ 2022 ‘ਚ ਸੱਤਾ ‘ਚ ਆਉਣ ਤੋਂ ਬਾਅਦ ਅਕਾਲੀ ਦਲ ਅਤੇ ਬਸਪਾ ਗਠਜੋੜ ਸਰਕਾਰ ਅੰਮ੍ਰਿਤਸਰ ਦੇ ਪੁਰਾਣੇ ਸ਼ਹਿਰੀ ਇਲਾਕੇ ਨੂੰ ਵਿਰਾਸਤੀ ਮਾਰਗ ਦੀ ਤਰਜ਼ ‘ਤੇ ਵਿਕਸਤ ਕਰੇਗੀ ਤਾਂ ਜੋ ਇਥੇ ਵਣਜ […]
ਪੰਜਾਬ ਚ ਬਿਜਲੀ ਸੰਕਟ ਦੀਆਂ ਖਬਰਾਂ ਦੇ ਚਲਦੇ ਹੁਣ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪੰਜਾਬ ਦੀਆਂ ਸਰਕਾਰਾਂ ਨੂੰ ਬਰਾਬਰ ਦੀਆਂ ਜ਼ਿੰਮੇਵਾਰ ਠਹਿਰਾਉਂਦੇ ਹੋਏ ਕਿਹਾ ਕਿ ਇਹ ਸਭ ਕਾਰਪੋਰੇਟ ਘਰਾਣਿਆਂ ਦੀਆਂ ਨਿੱਜੀ ਕੰਪਨੀਆਂ ਲਈ ਦੇਸ਼ ਦੇ ਬਚੇ- ਪੁਚੇ ਸਰਕਾਰੀ (ਜਨਤਕ) ਥਰਮਲ ਪਲਾਂਟਾਂ ਦੀ ਬਲੀ ਲਏ ਜਾਣ ਦੇ ਹੱਥਕੰਢੇ ਹਨ। ਦੋਸ਼ ਲਾਇਆ ਕਿ ਬਿਜਲੀ ਸੰਕਟ ਕੇਂਦਰ […]
ਬਿਜਲੀ ਸਕੰਟ ਕਰਕੇ ਪੰਜਾਬ ਦੇ ਲੋਕਾਂ ਚ ਬੇਚੈਨੀ ਦੇਖੀ ਜਾ ਰਹੀ ਹੈ । ਪੰਜਾਬ ਵਿੱਚ ਕੋਲੇ ਦੀ ਵੱਡੀ ਘਾਟ ਕਾਰਨ ਥਰਮਲ ਪਲਾਂਟ ਬੰਦ ਹੋਣ ਦੇ ਕਿਨਾਰੇ ਹਨ। ਦੱਸ ਦਈਏ ਕਿ ਕੁੱਝ ਥਰਮਲ ਪਲਾਂਟ ਤਨਨੀਕੀ ਖਰਾਬੀ ਕਾਰਨ ਲੰਬੇ ਸਮੇਂ ਤੋਂ ਬੰਦ ਪਏ ਹਨ। ਜਿਸ ਕਾਰਨ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਲੋਕਾਂ ਨੂੰ ਲੰਬੇ ਕੱਟਾਂ ਦਾ […]
ਪੰਜਾਬ ਕਾਂਗਰਸ ਚ ਬਦਲਾਅ ਦਾ ਦੌਰਾ ਜਾਰੀ ਹੈ। ਪਹਿਲਾ ਮੁੱਖ ਮੰਤਰੀ ਕੈਂਪਟਨ ਅਮਰਿੰਦਰ ਸਿੰਘ ਨੂੰ ਬਦਲਿਆ ਗਿਆ ਉਸਤੋਂ ਬਾਅਦ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੱਡੇ ਪੱਧਰ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਬਦਲਣਾ ਸ਼ੁਰੂ ਕਰ ਦਿੱਤਾ । ਪੰਜਾਬ ਕਾਂਗਰਸ ਦਾ ਪ੍ਰਧਾਨ ਵੀ ਬਦਲਿਆ ਗਿਆ ਪਰ ਕੁਝ ਹੀ ਸਮਾਂ ਪ੍ਰਧਾਨ ਰਹਿਣ ਤੋਂ ਬਾਅਦ ਕੁਝ ਮਸਲਿਆਂ […]
ਪੰਜਾਬ ਕਾਂਗਰਸ ਚ ਕੁਝ ਵੀ ਠੀਕ ਨਹੀ ਚਲ ਰਿਹਾ ਜਿਸਦੀ ਤਾਜਾ ਮਿਸਾਲ ਦੇਖਣ ਨੂੰ ਮਿਲੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਪੁੱਤਰ ਨੂੰ ਵਿਆਹ ‘ਤੇ ਜਿਥੇ ਉਹਨਾ ਆਸ਼ੀਰਵਾਦ ਦੇਣ ਲਈ ਰਾਜਪਾਲ ਅਤੇ ਸਮੁੱਚੀ ਕੈਬਨਿਟ ਭਾਵੇਂ ਹੀ ਮੌਜੂਦ ਰਹੀ ਪਰ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਗੈਰ-ਮੌਜੂਦਗੀ ਇਹ ਸਾਬਿਤ ਕਰ ਗਈ ਕਿ ਸਿੱਧੂ ਦੇ ਮਨ […]
ਪੰਜਾਬ ਚ ਇਹਨੀ ਦਿਨੀ ਇੱਕ ਨਵੇਂ ਤੇ ਸਬ ਤੋਂ ਵੱਡੇ ਸੰਕਟ ਨੇ ਘੇਰਾ ਪਾ ਲਿਆ ਹੈ। ਸੂਬੇ ਚ ਬਿਜਲੀ ਸਪਲਾਈ ਦੀ ਸਥਿਤੀ ਬੇਹਦ ਗੰਭੀਰ ਬਣੀ ਚੁਕੀ ਹੈ ਅਤੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ. ਐੱਸ. ਪੀ. ਸੀ. ਐੱਲ.) ਨੇ ਐਤਵਾਰ ਨੂੰ ਕਿਹਾ ਕਿ ਸੂਬੇ ਵਿਚ 13 ਅਕਤੂਬਰ ਤੱਕ ਰੋਜ਼ਾਨਾ 3 ਘੰਟੇ ਤੱਕ ਬਿਜਲੀ ਕਟੌਤੀ ਕੀਤੀ […]