HomePunjabi NewsLiberal Breakingਪੰਜਾਬ ਦੇ ਹਸਪਤਾਲਾਂ ਵਿੱਚ ਆਯੂਸ਼ਮਾਨ ਭਾਰਤ ਮੁਫ਼ਤ ਇਲਾਜ ਸੇਵਾਵਾਂ ਬੰਦ

ਪੰਜਾਬ ਦੇ ਹਸਪਤਾਲਾਂ ਵਿੱਚ ਆਯੂਸ਼ਮਾਨ ਭਾਰਤ ਮੁਫ਼ਤ ਇਲਾਜ ਸੇਵਾਵਾਂ ਬੰਦ

ਪੰਜਾਬ ਭਰ ਦੇ ਪ੍ਰਾਈਵੇਟ ਹਸਪਤਾਲਾਂ ਅਤੇ ਨਰਸਿੰਗ ਹੋਮਜ਼ ਦੀ ਨੁਮਾਇੰਦਗੀ ਕਰਨ ਵਾਲੀ ਐਸੋਸੀਏਸ਼ਨ ਫਾਨਾ ਨੇ ਆਯੂਸ਼ਮਾਨ ਭਾਰਤ ਸਕੀਮ ਤਹਿਤ ਸਾਰੀਆਂ ਨਕਦ ਰਹਿਤ ਸੇਵਾਵਾਂ ਨੂੰ ਬੰਦ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਫਾਨਾ ਦੇ ਨੁਮਾਇੰਦੇ ਡਾ.ਦਿਵੰਸ਼ੂ ਨੇ ਕਿਹਾ ਕਿ ਸਰਕਾਰ ਨੇ ਅਦਾਇਗੀ ਨਹੀਂ ਕੀਤੀ ਜੋ ਕਈ ਮਹੀਨਿਆਂ ਤੋਂ ਲਟਕ ਰਹੀ ਹੈ। ਜਿਸ ਕਾਰਨ ਕਰੀਬ 600 ਕਰੋੜ ਰੁਪਏ ਦੀ ਅਦਾਇਗੀ ਪਿਛਲੇ ਛੇ ਮਹੀਨਿਆਂ ਤੋਂ ਬਕਾਇਆ ਖੜ੍ਹੀ ਹੈ।

RELATED ARTICLES

Most Popular

Recent Comments