HomePunjabi NewsLiberal Breaking70 ਸਾਲ ਤੋਂ ਵੱਧ ਉਮਰ ਵਾਲੇ ਨਾਗਰਿਕਾਂ ਲਈ ਆਯੁਸ਼ਮਾਨ ਭਾਰਤ ਪ੍ਰਧਾਨ ਮੰਤਰੀ...

70 ਸਾਲ ਤੋਂ ਵੱਧ ਉਮਰ ਵਾਲੇ ਨਾਗਰਿਕਾਂ ਲਈ ਆਯੁਸ਼ਮਾਨ ਭਾਰਤ ਪ੍ਰਧਾਨ ਮੰਤਰੀ ਜਨ ਅਰੋਗਿਆ ਯੋਜਨਾ ਦੀ ਹੋਵੇਗੀ ਸ਼ੁਰੂਆਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਜ਼ੁਰਗਾਂ ਲਈ ਵੱਡਾ ਐਲਾਨ ਕਰ ਸਕਦੇ ਹਨ। 29 ਅਕਤੂਬਰ ਨੂੰ 70 ਸਾਲ ਤੋਂ ਵੱਧ ਉਮਰ ਵਾਲੇ ਨਾਗਰਿਕਾਂ ਲਈ ਆਯੁਸ਼ਮਾਨ ਭਾਰਤ ਪ੍ਰਧਾਨ ਮੰਤਰੀ ਜਨ ਅਰੋਗਿਆ ਯੋਜਨਾ ਤਹਿਤ ਸਿਹਤ ਬੀਮਾ ਸ਼ੁਰੂ ਕਰਨ ਦੀ ਸੰਭਾਵਨਾ ਹੈ। ਇਸ ਯੋਜਨਾ ਦਾ ਉਦੇਸ਼ ਵਰਿਸ਼ਠ ਨਾਗਰਿਕਾਂ ਨੂੰ ਸਿਹਤ ਸੁਰੱਖਿਆ ਪ੍ਰਦਾਨ ਕਰਨਾ ਹੈ।

RELATED ARTICLES

Most Popular

Recent Comments