ਆਯੁਸ਼ਮਾਨ ਸਿਹਤ ਯੋਜਨਾ ਤਹਿਤ ਪੰਜਾਬ ਦੇ ਪ੍ਰਾਈਵੇਟ ਹਸਪਤਾਲਾਂ ਨੇ ਲੋਕਾਂ ਦਾ ਇਲਾਜ ਬੰਦ ਕਰ ਦਿੱਤਾ ਸੀ। ਇਸਦੇ ਚਲਦੇ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਜਲਦੀ ਹੀ ਪ੍ਰਾਈਵੇਟ ਹਸਪਤਾਲਾਂ ਨੂੰ ਫੰਡ ਜਾਰੀ ਕਰ ਦਿੱਤੇ ਜਾਣਗੇ ਅਤੇ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ । ਉਨ੍ਹਾਂ ਨੇ ਫੰਡ ਜਾਰੀ ਕਰਵਾਉਣ ਲਈ ਆਪਣੀ ਟੀਮ ਦਿੱਲੀ ਭੇਜ ਦਿੱਤੀ ਹੈ।
ਪੰਜਾਬ ਦੇ ਪ੍ਰਾਈਵੇਟ ਹਸਪਤਾਲਾਂ ਵਿੱਚ ਫਿਰਤੋਂ ਜਲਦ ਸ਼ੁਰੂ ਹੋਵੇਗੀ ਆਯੁਸ਼ਮਾਨ ਸਿਹਤ ਯੋਜਨਾ
RELATED ARTICLES